Versions
PAV ਏਸ ਲਈ ਕਿ ਤੁਸਾਂ ਝੂਠ ਮਾਰ ਕੇ ਧਰਮੀ ਦੇ ਦਿਲ ਨੂੰ ਉਦਾਸ ਕੀਤਾ ਹੈ ਜਿਹ ਨੂੰ ਮੈਂ ਦੁਖੀ ਨਹੀਂ ਕੀਤਾ ਅਤੇ ਤੁਸਾਂ ਦੁਸ਼ਟ ਦੇ ਹੱਥ ਨੂੰ ਤਕੜਾ ਕੀਤਾ ਤਾਂ ਜੋ ਉਹ ਆਪਣੀ ਜਾਨ ਬਚਾਉਣ ਲਈ ਆਪਣੇ ਬੁਰੇ ਰਾਹ ਤੋਂ ਨਾ ਮੁੜੇ
IRVPA ਇਸ ਲਈ ਕਿ ਤੁਸੀਂ ਝੂਠ ਮਾਰ ਕੇ ਧਰਮੀ ਦੇ ਦਿਲ ਨੂੰ ਉਦਾਸ ਕੀਤਾ ਹੈ, ਜਿਹ ਨੂੰ ਮੈਂ ਦੁੱਖੀ ਨਹੀਂ ਕੀਤਾ ਅਤੇ ਤੁਸੀਂ ਦੁਸ਼ਟ ਦੇ ਹੱਥ ਨੂੰ ਤਕੜਾ ਕੀਤਾ, ਤਾਂ ਜੋ ਉਹ ਆਪਣੀ ਜਾਨ ਬਚਾਉਣ ਲਈ ਆਪਣੇ ਬੁਰੇ ਰਾਹ ਤੋਂ ਨਾ ਮੁੜੇ।