Versions
PAV ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਮੂਰਖ ਨਬੀਆਂ ਉੱਤੇ ਹਾਇ ਹਾਇ! ਜਿਹੜੇ ਆਪਣੇ ਹੀ ਆਤਮਾ ਮਗਰ ਤੁਰਦੇ ਹਨ ਅਤੇ ਉਨ੍ਹਾਂ ਨੇ ਕੁਝ ਨਹੀਂ ਵੇਖਿਆ
IRVPA ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਮੂਰਖ ਨਬੀਆਂ ਉੱਤੇ ਹਾਏ ਹਾਏ! ਜਿਹੜੇ ਆਪਣੇ ਹੀ ਆਤਮਾ ਮਗਰ ਚੱਲਦੇ ਹਨ ਅਤੇ ਉਹਨਾਂ ਨੇ ਕੁਝ ਨਹੀਂ ਵੇਖਿਆ।