Versions
PAV ਯਾ ਜੇ ਕਰ ਮੈਂ ਉਸ ਦੇਸ ਵਿੱਚ ਬਵਾ ਘੱਲਾਂ ਅਤੇ ਲਹੂ ਵਗਾ ਕੇ ਆਪਣਾ ਕਹਿਰ ਉਸ ਉੱਤੇ ਘੱਲਾਂ ਜੋ ਉੱਥੋਂ ਦੇ ਆਦਮੀਆਂ ਅਤੇ ਡੰਗਰਾਂ ਨੂੰ ਵੱਢ ਸੁੱਟਾਂ
IRVPA ਜਾਂ ਜੇਕਰ ਮੈਂ ਉਸ ਦੇਸ ਵਿੱਚ ਮਰੀ ਭੇਜਾਂ ਅਤੇ ਲਹੂ ਵਗਾ ਕੇ ਆਪਣਾ ਕਹਿਰ ਉਸ ਉੱਤੇ ਭੇਜਾਂ, ਜੋ ਉੱਥੋਂ ਦੇ ਮਨੁੱਖਾਂ ਅਤੇ ਡੰਗਰਾਂ ਨੂੰ ਵੱਢ ਸੁੱਟਾਂ।