Versions
PAV ਸੋ ਪ੍ਰਭੁ ਯਹੋਵਾਹ ਐਉਂ ਫਰਮਾਉਂਦਾ ਹੈ, ਨਾਲੇ ਜੇ ਮੈਂ ਆਪਣੇ ਚਾਰ ਭਿਆਣਕ ਨਿਆਉਂ ਅਰਥਾਤ ਤਲਵਾਰ, ਕਾਲ, ਬੁਰੇ ਦਰਿੰਦੇ ਅਤੇ ਬਵਾ ਯਰੂਸ਼ਲਮ ਉੱਤੇ ਘੱਲਾਂ ਕਿ ਉਸ ਦੇ ਆਦਮੀਆਂ ਅਤੇ ਡੰਗਰਾਂ ਨੂੰ ਵੱਢ ਸੁੱਟਾਂ
IRVPA ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਨਾਲੇ ਜੇ ਮੈਂ ਆਪਣੇ ਚਾਰ ਭਿਆਨਕ ਨਿਆਂ ਅਰਥਾਤ ਤਲਵਾਰ, ਕਾਲ, ਬੁਰੇ ਦਰਿੰਦੇ ਅਤੇ ਮਰੀ ਯਰੂਸ਼ਲਮ ਉੱਤੇ ਭੇਜਾਂ, ਕਿ ਉਸ ਦੇ ਆਦਮੀਆਂ ਅਤੇ ਡੰਗਰਾਂ ਨੂੰ ਵੱਢ ਸੁੱਟਣ,