Versions
PAV ਵੇਖੋ, ਇਹ ਲਾਈ ਤਾਂ ਗਈ ਹੈ ਪਰ ਕੀ ਇਹ ਫਲ ਵੀ ਦੇਵੇਗੀ? ਕੀ ਇਹ ਪੁਰੇ ਦੀ ਵਾ ਲਗਦਿਆਂ ਹੀ ਇਹ ਉੱਕੀ ਸੁੱਕ ਨਾ ਜਾਵੇਗੀ? ਇਹ ਆਪਣੀਆਂ ਕਿਆਰੀਆਂ ਵਿੱਚ ਹੀ ਸੁੱਕ ਜਾਵੇਗੀ।।
IRVPA ਵੇਖੋ, ਇਹ ਲਾਈ ਤਾਂ ਗਈ ਹੈ ਪਰ ਕੀ ਇਹ ਫਲ ਵੀ ਦੇਵੇਗੀ? ਕੀ ਇਹ ਪੁਰੇ ਦੀ ਹਵਾ ਲੱਗਦਿਆਂ ਹੀ ਇਹ ਪੂਰੀ ਤਰ੍ਹਾਂ ਨਾਲ ਸੁੱਕ ਨਾ ਜਾਵੇਗੀ? ਇਹ ਆਪਣੀਆਂ ਕਿਆਰੀਆਂ ਵਿੱਚ ਹੀ ਸੁੱਕ ਜਾਵੇਗੀ। PS