Versions
PAV ਅਤੇ ਮੈਂ ਆਪਣਾ ਜਾਲ ਉਹ ਦੇ ਉੱਤੇ ਵਿਛਾਵਾਂਗਾ ਅਤੇ ਉਹ ਮੇਰੀ ਫਾਹੀ ਵਿੱਚ ਫਸ ਜਾਵੇਗਾ ਅਤੇ ਮੈਂ ਉਹ ਨੂੰ ਬਾਬਲ ਲੈ ਆਵਾਂਗਾ ਅਤੇ ਜਿਹੜੀ ਉਸ ਨੇ ਮੇਰੇ ਵਿਰੁੱਧ ਬੇਈਮਾਨੀ ਕੀਤੀ ਹੈ ਉਹ ਦੀ ਬੇਈਮਾਨੀ ਦੇ ਵਿਖੇ ਉੱਥੇ ਉਸ ਕੋਲੋਂ ਪੁੱਛ ਗਿੱਛ ਕਰਾਂਗਾ
IRVPA ਅਤੇ ਮੈਂ ਆਪਣਾ ਜਾਲ਼ ਉਹ ਦੇ ਉੱਤੇ ਪਾਵਾਂਗਾ ਅਤੇ ਉਹ ਮੇਰੀ ਫਾਹੀ ਵਿੱਚ ਫਸ ਜਾਵੇਗਾ ਅਤੇ ਮੈਂ ਉਹ ਨੂੰ ਬਾਬਲ ਲੈ ਆਵਾਂਗਾ ਅਤੇ ਜਿਹੜੀ ਉਸ ਨੇ ਮੇਰੇ ਵਿਰੁੱਧ ਬੇਈਮਾਨੀ ਕੀਤੀ ਹੈ, ਉਹ ਦੀ ਬੇਈਮਾਨੀ ਦੇ ਬਾਰੇ ਉੱਥੇ ਉਸ ਦੇ ਕੋਲੋਂ ਪੁੱਛ-ਗਿੱਛ ਕਰਾਂਗਾ।