Versions
PAV ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਮੈਂ ਵੀ ਦਿਆਰ ਦੀ ਟੀਸੀ ਲਵਾਂਗਾ ਅਤੇ ਉਹ ਨੂੰ ਲਾਵਾਂਗਾ, ਫੇਰ ਉਹ ਦੀਆਂ ਨਰਮ ਟਹਿਣੀਆਂ ਵਿੱਚੋਂ ਇੱਕ ਫੁੱਟ ਸਿਰ ਉੱਤੋਂ ਕੱਟ ਲਵਾਂਗਾ, ਅਤੇ ਉਹ ਨੂੰ ਇੱਕ ਉੱਚੇ ਪਰਬਤ ਦੀ ਚੋੱਟੀ ਤੇ ਲਾਵਾਂਗਾ
IRVPA {ਪਰਮੇਸ਼ੁਰ ਦਾ ਵਾਅਦਾ} PS ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਵੀ ਦਿਆਰ ਦੀ ਟੀਸੀ ਲਵਾਂਗਾ ਅਤੇ ਉਹ ਨੂੰ ਲਾਵਾਂਗਾ, ਫੇਰ ਉਹ ਦੀਆਂ ਨਰਮ ਟਹਿਣੀਆਂ ਵਿੱਚੋਂ ਇੱਕ ਕਰੂੰਬਲ ਸਿਰ ਉੱਤੋਂ ਕੱਟ ਲਵਾਂਗਾ ਅਤੇ ਉਹ ਨੂੰ ਇੱਕ ਉੱਚੇ ਪਰਬਤ ਦੀ ਚੋਟੀ ਤੇ ਲਾਵਾਂਗਾ।