Versions
PAV ਉਹ ਵਧਿਆ ਅਤੇ ਉਹ ਅੰਗੂਰ ਦਾ ਛਤਰੀ ਦਾਰ ਇੱਕ ਛੋਟਾ ਜਿਹਾ ਰੁੱਖ ਬਣ ਗਿਆ, ਉਸ ਦੀਆਂ ਟਹਿਣੀਆਂ ਉਹ ਦੇ ਵੱਲ ਝੁਕੀਆ ਹੋਈਆਂ ਸਨ ਅਤੇ ਉਸ ਦੀਆਂ ਜੜ੍ਹਾਂ ਉਹ ਦੇ ਹੇਠਾਂ ਸਨ ਸੋ ਉਹ ਅੰਗੂਰੀ ਬੇਲ ਬਣੀ। ਉਸ ਦੀਆਂ ਟਹਿਣੀਆਂ ਨਿੱਕਲੀਆਂ ਅਤੇ ਉਸ ਦੀਆਂ ਫੁੱਟਾਂ ਵਧੀਆਂ।।
IRVPA ਉਹ ਵਧਿਆ ਅਤੇ ਉਹ ਅੰਗੂਰ ਦਾ ਛਤਰੀਧਾਰ ਇੱਕ ਛੋਟਾ ਜਿਹਾ ਰੁੱਖ ਬਣ ਗਿਆ, ਉਸ ਦੀਆਂ ਟਹਿਣੀਆਂ ਉਹ ਦੇ ਵੱਲ ਝੁਕੀਆਂ ਹੋਈਆਂ ਸਨ ਅਤੇ ਉਸ ਦੀਆਂ ਜੜ੍ਹਾਂ ਉਹ ਦੇ ਹੇਠਾਂ ਸਨ, ਸੋ ਉਹ ਅੰਗੂਰੀ ਬੇਲ ਬਣੀ। ਉਸ ਦੀਆਂ ਟਹਿਣੀਆਂ ਨਿੱਕਲੀਆਂ ਅਤੇ ਉਸ ਦੀਆਂ ਪੱਤੀਆਂ ਵਧੀਆਂ।