Versions
PAV ਇੱਕ ਹੋਰ ਵੱਡਾ ਉਕਾਬ ਸੀ ਜਿਸ ਦੇ ਖੰਭ ਵੱਡੇ ਅਤੇ ਨਾਲ ਬਹੁਤੇ ਸਨ, ਤਾਂ ਵੇਖੋ, ਇਸ ਅੰਗੂਰੀ ਬੇਲ ਆਪਣੀਆਂ ਜੜ੍ਹਾਂ ਉਸ ਵੱਲ ਮੋੜੀਆਂ ਅਤੇ ਆਪਣੀ ਕਿਆਰੀ ਵਿੱਚੋਂ ਜਿੱਥੇ ਉਹ ਲਾਇਆ ਹੋਇਆ ਸੀ ਆਪਣੀਆਂ ਟਹਿਣੀਆਂ ਉਸ ਵੱਲ ਵਧਾਈਆਂ ਤਾਂ ਜੋ ਉਹ ਉਸ ਨੂੰ ਸਿੰਜੇ
IRVPA ਇੱਕ ਹੋਰ ਵੱਡਾ ਉਕਾਬ ਸੀ, ਜਿਸ ਦੇ ਖੰਭ ਵੱਡੇ ਅਤੇ ਵਾਲ਼ ਬਹੁਤ ਸਨ, ਤਾਂ ਵੇਖੋ, ਇਸ ਅੰਗੂਰੀ ਬੇਲ ਨੇ ਆਪਣੀਆਂ ਜੜ੍ਹਾਂ ਉਸ ਵੱਲ ਮੋੜੀਆਂ ਅਤੇ ਆਪਣੀ ਕਿਆਰੀ ਵਿੱਚੋਂ ਜਿੱਥੇ ਉਹ ਲਾਇਆ ਹੋਇਆ ਸੀ, ਆਪਣੀਆਂ ਟਹਿਣੀਆਂ ਉਸ ਵੱਲ ਵਧਾਈਆਂ, ਤਾਂ ਜੋ ਉਕਾਬ ਉਸ ਨੂੰ ਸਿੰਜੇ।