Versions
PAV ਜਿੱਥੇ ਕਿਤੇ ਆਤਮਾ ਜਾਣ ਨੂੰ ਚਾਹੁੰਦਾ ਉਹ ਜਾਂਦੇ ਸਨ, ਜਿੱਥੇ ਆਤਮਾ ਜਾਣ ਨੂੰ ਸੀ। ਅਤੇ ਪਹੀਏ ਉਨ੍ਹਾਂ ਦੇ ਨਾਲ ਚੁੱਕੇ ਜਾਂਦੇ ਸਨ ਕਿਉਂ ਜੋ ਜੰਤੂਆਂ ਦਾ ਆਤਮਾ ਪਹੀਆਂ ਵਿੱਚ ਸੀ
IRVPA ਜਿੱਥੇ ਕਿਤੇ ਆਤਮਾ ਜਾਣਾ ਚਾਹੁੰਦਾ ਸੀ, ਉਹ ਜਾਂਦੇ ਸਨ। ਪਹੀਏ ਉਹਨਾਂ ਦੇ ਨਾਲ ਚੁੱਕੇ ਜਾਂਦੇ ਸਨ, ਕਿਉਂ ਜੋ ਜੀਵਾਂ ਦਾ ਆਤਮਾ ਪਹੀਆਂ ਵਿੱਚ ਸੀ।