Versions
PAV ਅਤੇ ਉਸ ਅੰਬਰ ਦੇ ਹੇਠਾਂ ਉਨ੍ਹਾਂ ਦੇ ਖੰਭ ਇੱਕ ਦੂਜੇ ਦੀ ਸੇਧ ਵਿੱਚ ਸਨ, ਹਰੇਕ ਦੇ ਦੋਵਾਂ ਨਾਲ ਉਨ੍ਹਾਂ ਦਾ ਇੱਕ ਪਾਸਾ ਢਕਿਆ ਹੋਇਆ ਸੀ ਅਤੇ ਦੋਵਾਂ ਨਾਲ ਉਨ੍ਹਾਂ ਦੇ ਜੁੱਸਿਆਂ ਦਾ ਦੂਜਾ ਪਾਸਾ ਢਕਿਆ ਹੋਇਆ ਸੀ
IRVPA ਉਸ ਅੰਬਰ ਦੇ ਹੇਠਾਂ ਉਹਨਾਂ ਦੇ ਖੰਭ ਇੱਕ ਦੂਜੇ ਦੀ ਸੇਧ ਵਿੱਚ ਸਨ, ਹਰੇਕ ਦੇ ਦੋਵਾਂ ਖੰਭਾ ਨਾਲ ਉਹਨਾਂ ਦਾ ਇੱਕ ਪਾਸਾ ਢੱਕਿਆ ਹੋਇਆ ਸੀ ਅਤੇ ਦੋਵਾਂ ਨਾਲ ਉਹਨਾਂ ਦੇ ਸਰੀਰ ਦਾ ਦੂਜਾ ਪਾਸਾ ਢੱਕਿਆ ਹੋਇਆ ਸੀ।