Versions
PAV ਅਤੇ ਉਸ ਅੰਬਰ ਵਿੱਚੋਂ ਜਿਹੜਾ ਉਨ੍ਹਾਂ ਦੇ ਸਿਰਾਂ ਉੱਤੇ ਸੀ ਇੱਕ ਅਵਾਜ਼ ਆਉਂਦੀ ਸੀ ਅਤੇ ਜਦੋਂ ਉਹ ਖਲੋਂਦੇ ਸਨ ਤਾਂ ਆਪਣੇ ਖੰਭਾਂ ਨੂੰ ਲੰਮਕਾ ਦਿੰਦੇ ਸਨ
IRVPA ਉਸ ਅੰਬਰ ਵਿੱਚੋਂ ਜਿਹੜਾ ਉਹਨਾਂ ਦੇ ਸਿਰਾਂ ਉੱਤੇ ਸੀ, ਇੱਕ ਅਵਾਜ਼ ਆਉਂਦੀ ਸੀ ਅਤੇ ਜਦੋਂ ਉਹ ਖੜ੍ਹੇ ਹੁੰਦੇ ਸਨ, ਤਾਂ ਆਪਣੇ ਖੰਭਾਂ ਨੂੰ ਲਮਕਾ ਲੈਂਦੇ ਸਨ।