Bible Versions
Bible Books

Ezekiel 20:3 (NLV) New Life Verson

Versions

PAV   ਹੇ ਆਦਮੀ ਦੇ ਪੁੱਤ੍ਰ, ਇਸਰਾਏਲ ਦੇ ਬਜ਼ੁਰਗਾਂ ਨਾਲ ਗੱਲ ਕਰ ਅਤੇ ਤੂੰ ਉਨ੍ਹਾਂ ਨੂੰ ਆਖ, ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸੀਂ ਮੇਰੇ ਪਾਸੋਂ ਪੁੱਛਣ ਆਏ ਹੋ? ਮੈਨੂੰ ਆਪਣੀ ਜਾਨ ਦੀ ਸੌਂਹ, ਤੁਸੀਂ ਮੇਰੇ ਪਾਸੋ ਕੁਝ ਨਾ ਪੁੱਛ ਸੱਕੋਗੇ, ਪ੍ਰਭੁ ਯਹੋਵਾਹ ਦਾ ਵਾਕ ਹੈ
IRVPA   ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਬਜ਼ੁਰਗਾਂ ਨਾਲ ਗੱਲ ਕਰ ਅਤੇ ਤੂੰ ਉਹਨਾਂ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਕੀ ਤੁਸੀਂ ਮੇਰੇ ਕੋਲੋਂ ਪੁੱਛਣ ਆਏ ਹੋ? ਮੈਨੂੰ ਆਪਣੀ ਜਾਨ ਦੀ ਸਹੁੰ, ਤੁਸੀਂ ਮੇਰੇ ਕੋਲੋਂ ਕੁਝ ਨਾ ਪੁੱਛ ਸਕੋਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us