Versions
PAV ਅਤੇ ਮੈਂ ਤੁਹਾਡੇ ਵਿੱਚੋਂ ਉਨ੍ਹਾਂ ਲੋਕਾਂ ਨੂੰ ਜਿਹੜੇ ਮੇਰੇ ਵਿਰੁੱਧ ਆਕੀ ਹਨ ਅੱਡ ਕਰਾਂਗਾ, ਮੈਂ ਉਨ੍ਹਾਂ ਨੂੰ ਉਸ ਦੇਸ ਵਿੱਚੋਂ ਜਿੱਥੇ ਓਹ ਪਰਦੇਸੀ ਹਨ ਬਾਹਰ ਕੱਢ ਲਿਆਵਾਂਗਾ ਪਰ ਓਹ ਇਸਰਾਏਲ ਦੇ ਦੇਸ ਵਿੱਚ ਨਾ ਵੜਨਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ
IRVPA ਮੈਂ ਤੁਹਾਡੇ ਵਿੱਚੋਂ ਉਹਨਾਂ ਲੋਕਾਂ ਨੂੰ ਜਿਹੜੇ ਮੇਰੇ ਵਿਰੁੱਧ ਬਾਗੀ ਹਨ ਅੱਡ ਕਰਾਂਗਾ, ਮੈਂ ਉਹਨਾਂ ਨੂੰ ਉਸ ਦੇਸ ਵਿੱਚੋਂ ਜਿੱਥੇ ਉਹ ਪਰਦੇਸੀ ਹਨ, ਬਾਹਰ ਕੱਢ ਲਿਆਵਾਂਗਾ ਪਰ ਉਹ ਇਸਰਾਏਲ ਦੇ ਦੇਸ ਵਿੱਚ ਨਾ ਵੜਨਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ।