Bible Versions
Bible Books

Ezekiel 20:39 (NLV) New Life Verson

Versions

PAV   ਅਤੇ ਤੁਸਾਂ ਨੂੰ ਹੇ ਇਸਰਾਏਲ ਦੇ ਘਰਾਣੇ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਾਓ ਅਤੇ ਆਪਣੀ ਆਪਣੀ ਮੂਰਤੀ ਦੀ ਪੂਜਾ ਕਰੋ ਅਤੇ ਅੱਗੇ ਨੂੰ ਵੀ, ਜੇ ਕਰ ਤੁਸੀਂ ਮੇਰੀ ਨਾ ਸੁਣੋਗੇ, ਪਰ ਆਪਣੀਆਂ ਸੁਗਾਤਾਂ ਨਾਲ ਅਤੇ ਆਪਣੀਆਂ ਮੂਰਤੀਆਂ ਨਾਲ ਮੇਰੇ ਪਵਿੱਤ੍ਰ ਨਾਮ ਨੂੰ ਅੱਗੇ ਨੂੰ ਪਲੀਤ ਨਾ ਕਰੋਗੇ
IRVPA   ਤੈਨੂੰ ਹੇ ਇਸਰਾਏਲ ਦੇ ਘਰਾਣੇ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਾਓ ਅਤੇ ਆਪਣੀ-ਆਪਣੀ ਮੂਰਤੀ ਦੀ ਪੂਜਾ ਕਰੋ ਅਤੇ ਅੱਗੇ ਨੂੰ ਵੀ, ਜੇਕਰ ਤੁਸੀਂ ਮੇਰੀ ਨਾ ਸੁਣੋਗੇ, ਪਰ ਆਪਣੀਆਂ ਭੇਟਾਂ ਨਾਲ ਅਤੇ ਆਪਣੀਆਂ ਮੂਰਤੀਆਂ ਨਾਲ ਮੇਰੇ ਪਵਿੱਤਰ ਨਾਮ ਨੂੰ ਅੱਗੇ ਨੂੰ ਪਲੀਤ ਨਾ ਕਰੋਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us