Versions
PAV ਬਰਬਾਦੀ, ਬਰਬਾਦੀ, ਮੈਂ ਹੀ ਉਹ ਨੂੰ ਬਰਬਾਦੀ ਬਣਾਵਾਂਗਾ! ਪਰ ਏਹ ਵੀ ਨਹੀਂ ਰਹੇਗਾ ਜਦ ਤੀਕ ਉਹ ਆਵੇਗਾ ਜਿਸ ਦਾ ਹੱਕ ਹੈ, ਤਾਂ ਮੈਂ ਉਹ ਨੂੰ ਦਿਆਂਗਾ।।
IRVPA ਬਰਬਾਦੀ, ਬਰਬਾਦੀ, ਮੈਂ ਹੀ ਉਹ ਨੂੰ ਬਰਬਾਦੀ ਬਣਾਵਾਂਗਾ! ਪਰ ਇਹ ਵੀ ਨਹੀਂ ਰਹੇਗਾ, ਜਦ ਤੱਕ ਉਹ ਆਵੇਗਾ ਜਿਸ ਦਾ ਹੱਕ ਹੈ, ਤਾਂ ਮੈਂ ਉਹ ਨੂੰ ਦਿਆਂਗਾ। PS