Versions
PAV ਅਤੇ ਇਸਰਾਏਲ ਦੀ ਭੂਮੀ ਨੂੰ ਆਖ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਤੇਰਾ ਵਿਰੋਧੀ ਹਾਂ ਅਤੇ ਆਪਣੀ ਤਲਵਾਰ ਮਿਆਨ ਵਿੱਚੋਂ ਕੱਢ ਲਵਾਂਗਾ ਅਤੇ ਤੇਰੇ ਧਰਮੀ ਤੇ ਦੁਸ਼ਟ ਨੂੰ ਤੇਰੇ ਵਿੱਚੋਂ ਵੱਢ ਸੁੱਟਾਂਗਾ
IRVPA ਇਸਰਾਏਲ ਦੀ ਭੂਮੀ ਨੂੰ ਆਖ, ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰਾ ਵਿਰੋਧੀ ਹਾਂ ਅਤੇ ਆਪਣੀ ਤਲਵਾਰ ਮਿਆਨ ਵਿੱਚੋਂ ਕੱਢ ਲਵਾਂਗਾ ਅਤੇ ਤੇਰੇ ਧਰਮੀ ਤੇ ਦੁਸ਼ਟ ਨੂੰ ਤੇਰੇ ਵਿੱਚੋਂ ਕੱਢ ਸੁੱਟਾਂਗਾ।