Versions
PAV ਸੋ ਮੈਂ ਤੇਰੇ ਲੁੱਚਪੁਣੇ ਅਤੇ ਤੇਰੀ ਜ਼ਨਾਕਾਰੀ ਨੂੰ ਜੋ ਤੂੰ ਮਿਸਰ ਵਿੱਚੋਂ ਲਿਆਈ, ਮੁਕਾ ਦਿਆਂਗਾ ਤਾਂ ਜੋ ਤੂੰ ਮੁੜ ਕੇ ਉਨ੍ਹਾਂ ਵੱਲ ਆਪਣੀ ਅੱਖ ਨਾ ਚੁੱਕੇਂਗੀ, ਨਾ ਫੇਰ ਮਿਸਰ ਨੂੰ ਚੇਤੇ ਕਰੇਂਗੀ
IRVPA ਇਸ ਲਈ ਮੈਂ ਤੇਰੇ ਲੁੱਚਪੁਣੇ ਅਤੇ ਤੇਰੇ ਵਿਭਚਾਰ ਨੂੰ ਜੋ ਤੂੰ ਮਿਸਰ ਵਿੱਚੋਂ ਲਿਆਈ, ਮੁਕਾ ਦਿਆਂਗਾ, ਤਾਂ ਜੋ ਤੂੰ ਮੁੜ ਕੇ ਉਹਨਾਂ ਵੱਲ ਆਪਣੀ ਅੱਖ ਨਾ ਚੁੱਕੇਂਗੀ, ਨਾ ਫੇਰ ਮਿਸਰ ਨੂੰ ਚੇਤੇ ਕਰੇਂਗੀ।