Bible Versions
Bible Books

Ezekiel 23:32 (NLV) New Life Verson

Versions

PAV   ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੂੰ ਆਪਣੀ ਭੈਣ ਦੇ ਕਟੋਰੇ ਵਿੱਚੋਂ ਜੋ ਡੂੰਘਾ ਅਤੇ ਚੌੜਾ ਹੈ ਪੀਵੇਂਗੀ, ਲੋਕੀ ਤੈਨੂੰ ਹੱਸਣਗੇ ਅਤੇ ਤੈਨੂੰ ਠੱਠੇ ਕਰਨਗੇ, ਕਿਉਂ ਜੋ ਉਸ ਵਿੱਚ ਬਹੁਤੀ ਸਮਾਈ ਹੈ।
IRVPA   ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਆਪਣੀ ਭੈਣ ਦੇ ਕਟੋਰੇ ਵਿੱਚੋਂ ਜੋ ਡੂੰਘਾ ਅਤੇ ਚੌੜਾ ਹੈ ਪੀਵੇਂਗੀ, ਲੋਕ ਤੇਰੇ ਉੱਤੇ ਹੱਸਣਗੇ ਅਤੇ ਤੈਨੂੰ ਠੱਠੇ ਕਰਨਗੇ, ਕਿਉਂ ਜੋ ਉਸ ਕਟੋਰੇ ਵਿੱਚ ਪੀਣ ਲਈ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us