Versions
PAV ਪ੍ਰਭੁ ਯਹੋਵਾਹ ਸੂਰ ਨੂੰ ਇਹ ਆਖਦਾ ਹੈ ਕਿ ਜਦੋਂ ਤੇਰੇ ਵਿੱਚ ਵੱਢਾ ਕਟੀ ਦਾ ਕੰਮ ਅਰੰਭ ਹੋਵੇਗਾ ਅਤੇ ਫੱਟੜ ਹਾਹਾ ਕਾਰ ਕਰਦੇ ਹੋਣਗੇ, ਤਾਂ ਕੀ ਟਾਪੂ ਤੇਰੇ ਡਿੱਗਣ ਦੀ ਅਵਾਜ਼ ਨਾਲ ਨਾ ਕਬੰਣਗੇ
IRVPA ਪ੍ਰਭੂ ਯਹੋਵਾਹ ਸੂਰ ਨੂੰ ਇਹ ਆਖਦਾ ਹੈ ਕਿ ਜਦੋਂ ਤੇਰੇ ਵਿੱਚ ਵੱਢਣ ਕੱਟਣ ਦਾ ਕੰਮ ਅਰੰਭ ਹੋਵੇਗਾ ਅਤੇ ਫੱਟੜ ਹਾਹਾਕਾਰ ਕਰਦੇ ਹੋਣਗੇ, ਤਾਂ ਕੀ ਟਾਪੂ ਤੇਰੇ ਡਿੱਗਣ ਦੀ ਅਵਾਜ਼ ਨਾਲ ਨਾ ਕੰਬਣਗੇ?