Versions
PAV ਹੇ ਆਦਮੀ ਦੇ ਪੁੱਤ੍ਰ, ਏਸ ਲਈ ਕਿ ਸੂਰ ਨੇ ਯਰੂਸ਼ਲਮ ਉੱਤੇ ਅਹਾ ਹਾ ਆਖਿਆ, ਉਹ ਲੋਕਾਂ ਦਾ ਦਰਵੱਜਾ ਭੰਨ ਦਿੱਤਾ ਗਿਆ ਹੈ! ਹੁਣ ਉਹ ਮੇਰੇ ਵੱਲ ਮੁੜੇਗੀ। ਹੁਣ ਉਹ ਦੇ ਨਾਸ ਹੋਣ ਨਾਲ ਮੈਂ ਭਰਪੂਰ ਹੋਵਾਂਗਾ
IRVPA ਹੇ ਮਨੁੱਖ ਦੇ ਪੁੱਤਰ, ਇਸ ਲਈ ਕਿ ਸੂਰ ਸ਼ਹਿਰ ਨੇ ਯਰੂਸ਼ਲਮ ਉੱਤੇ “ਆਹਾ ਹਾ” ਆਖਿਆ, ਉਹ ਲੋਕਾਂ ਦਾ ਦਰਵਾਜ਼ਾ ਤੋੜ ਦਿੱਤਾ ਗਿਆ ਹੈ! ਹੁਣ ਉਹ ਮੇਰੇ ਵੱਲ ਮੁੜੇਗੀ। ਹੁਣ ਉਹ ਦੇ ਨਾਸ ਹੋਣ ਨਾਲ ਮੈਂ ਭਰਪੂਰ ਹੋਵਾਂਗਾ।