Versions
PAV ਏਸ ਲਈ ਵੇਖ, ਮੈਂ ਤੇਰਾ ਅਤੇ ਤੇਰੀਆਂ ਨਦੀਆਂ ਦਾ ਵਿਰੋਧੀ ਹਾਂ ਅਤੇ ਮਿਸਰ ਦੇਸ ਨੂੰ ਮਿਗਦੋਲ ਸਵੇਨੇਹ ਤੋਂ ਕੂਸ਼ ਦੀ ਹੱਦ ਤੀਕਰ ਉੱਕਾ ਉਜਾੜ ਪੁਜਾੜ ਦਿਆਂਗਾ
IRVPA ਇਸ ਲਈ ਵੇਖ, ਮੈਂ ਤੇਰਾ ਅਤੇ ਤੇਰੀਆਂ ਨਦੀਆਂ ਦਾ ਵਿਰੋਧੀ ਹਾਂ ਅਤੇ ਮਿਸਰ ਦੇਸ ਨੂੰ ਮਿਗਦੋਲ ਸਵੇਨੇਹ ਤੋਂ ਕੂਸ਼ ਦੀ ਹੱਦ ਤੱਕ ਪੂਰੀ ਤਰ੍ਹਾਂ ਉਜਾੜ ਦਿਆਂਗਾ।