Versions
PAV ਕਿਸੇ ਆਦਮੀ ਦਾ ਪੈਰ ਉਹ ਦੇ ਵਿੱਚ ਦੀ ਨਾ ਲੰਘੇਗਾ, ਨਾ ਕਿਸੇ ਪਸ਼ੂ ਦਾ ਖੁਰ ਉਹ ਦੇ ਵਿੱਚ ਦੀ ਲੰਘੇਗਾ, ਨਾ ਇਹ ਚਾਲੀ ਵਰ੍ਹੇ ਤੀਕਰ ਅਬਾਦ ਹੋਵੇਗਾ
IRVPA ਕਿਸੇ ਮਨੁੱਖ ਦਾ ਪੈਰ ਉਹ ਦੇ ਵਿੱਚ ਦੀ ਨਾ ਲੰਘੇਗਾ, ਨਾ ਕਿਸੇ ਪਸ਼ੂ ਦਾ ਖੁਰ ਉਹ ਦੇ ਵਿੱਚ ਲੰਘੇਗਾ, ਨਾ ਉਹ ਚਾਲ੍ਹੀ ਸਾਲ ਤੱਕ ਅਬਾਦ ਹੋਵੇਗਾ।