Versions
PAV ਹੇ ਆਦਮੀ ਦੇ ਪੁੱਤ੍ਰ, ਤੂੰ ਆਪਣੇ ਲੋਕਾਂ ਦੀ ਸੰਤਾਨ ਨੂੰ ਆਖ ਕਿ ਧਰਮੀ ਦਾ ਧਰਮ ਉਸ ਦੇ ਅਪਰਾਧ ਦੇ ਦਿਹਾੜੇ ਉਹ ਨੂੰ ਨਾ ਛੁਡਾਵੇਂਗਾ ਅਤੇ ਦੁਸ਼ਟ ਦੀ ਦੁਸ਼ਟਤਾ, - ਜਿਸ ਦਿਨ ਉਹ ਦੁਸ਼ਟਤਾ ਤੋਂ ਮੁੜ ਆਵੇ ਤਾਂ ਉਹ ਦੇ ਵਿੱਚ ਨਹੀਂ ਡਿੱਗੇਗਾ ਅਤੇ ਧਰਮੀ ਜਦੋਂ ਪਾਪ ਕਰੇ ਤਾਂ ਉਹ ਤੇ ਕਾਰਨ ਜੀਉਂਦਾ ਨਾ ਰਹਿ ਸੱਕੇਗਾ
IRVPA ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲੋਕਾਂ ਦੀ ਸੰਤਾਨ ਨੂੰ ਆਖ ਕਿ ਧਰਮੀ ਦਾ ਧਰਮ ਉਸ ਦੇ ਅਪਰਾਧ ਦੇ ਦਿਨ ਉਹ ਨੂੰ ਨਾ ਛੁਡਾਵੇਗਾ ਅਤੇ ਦੁਸ਼ਟ ਦੀ ਦੁਸ਼ਟਤਾ, ਜਿਸ ਦਿਨ ਉਹ ਦੁਸ਼ਟਤਾ ਤੋਂ ਮੁੜ ਆਵੇ ਤਾਂ ਉਹ ਦੇ ਵਿੱਚ ਨਹੀਂ ਡਿੱਗੇਗਾ ਅਤੇ ਧਰਮੀ ਜਦੋਂ ਪਾਪ ਕਰੇ, ਤਾਂ ਉਹ ਦੇ ਕਾਰਨ ਜੀਉਂਦਾ ਨਾ ਰਹਿ ਸਕੇਗਾ।