Bible Versions
Bible Books

Ezekiel 33:21 (NLV) New Life Verson

Versions

PAV   ਅਸਾਡੀ ਅਸੀਰੀ ਦੇ ਬਾਰਵੇਂ ਵਰ੍ਹੇ ਦੇ ਦਸਵੇਂ ਮਹੀਨੇ ਦੀ ਪੰਜਵੀਂ ਨੂੰ ਐਉਂ ਹੋਇਆ ਕਿ ਇੱਕ ਜਿਹੜਾ ਯਰੂਸ਼ਲਮ ਵਿੱਚ ਬਚ ਨਿੱਕਲਿਆ ਸੀ ਮੇਰੇ ਕੋਲ ਆਇਆ ਅਤੇ ਆਖਣ ਲੱਗਾ ਕਿ ਸ਼ਹਿਰ ਮਾਰਿਆ ਗਿਆ ਹੈ!
IRVPA   {ਯਰੂਸ਼ਲਮ ਦੇ ਪਤਨ ਦੀ ਖ਼ਬਰ} PS ਸਾਡੀ ਗੁਲਾਮੀ ਦੇ ਬਾਰਵੇਂ ਸਾਲ ਦੇ ਦਸਵੇਂ ਮਹੀਨੇ ਦੀ ਪੰਜ ਤਾਰੀਖ਼ ਨੂੰ ਅਜਿਹਾ ਹੋਇਆ ਕਿ ਇੱਕ ਜਿਹੜਾ ਯਰੂਸ਼ਲਮ ਵਿੱਚੋਂ ਬਚ ਨਿੱਕਲਿਆ ਸੀ, ਮੇਰੇ ਕੋਲ ਆਇਆ ਅਤੇ ਆਖਣ ਲੱਗਾ ਕਿ ਸ਼ਹਿਰ ਮਾਰਿਆ ਗਿਆ ਹੈ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us