Versions
PAV ਅਤੇ ਸ਼ਾਮ ਦੇ ਵੇਲੇ ਉਹ ਬਚੇ ਹੋਏ ਦੇ ਪੁੱਜਣ ਤੋਂ ਪਹਿਲਾ ਯਹੋਵਾਹ ਦਾ ਹੱਥ ਮੇਰੇ ਉੱਪਰ ਸੀ ਅਤੇ ਉਹ ਨੇ ਮੇਰਾ ਮੂੰਹ ਖੋਲ੍ਹ ਦਿੱਤਾ ਉਸ ਦੇ ਸਵੇਰੇ ਮੇਰੇ ਕੋਲ ਆਉਣ ਤੀਕ। ਮੇਰਾ ਮੂੰਹ ਖੁਲ੍ਹਾ ਸੀ ਅਤੇ ਫੇਰ ਮੈਂ ਗੂੰਗਾ ਨਾ ਰਿਹਾ
IRVPA ਸ਼ਾਮ ਦੇ ਵੇਲੇ ਉਸ ਬਚੇ ਹੋਏ ਦੇ ਪਹੁੰਚਣ ਤੋਂ ਪਹਿਲਾਂ ਯਹੋਵਾਹ ਦਾ ਹੱਥ ਮੇਰੇ ਉੱਪਰ ਸੀ ਅਤੇ ਉਸ ਦੇ ਸਵੇਰੇ ਮੇਰੇ ਕੋਲ ਆਉਣ ਤੱਕ, ਉਹ ਨੇ ਮੇਰਾ ਮੂੰਹ ਖੋਲ੍ਹ ਦਿੱਤਾ। ਮੇਰਾ ਮੂੰਹ ਖੁੱਲ੍ਹਾ ਸੀ ਅਤੇ ਫੇਰ ਮੈਂ ਗੂੰਗਾ ਨਾ ਰਿਹਾ। PS