Versions
PAV ਸੋ ਤੂੰ ਹੇ ਆਦਮੀ ਦੇ ਪੁੱਤ੍ਰ, - ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖਾ ਠਹਿਰਾਇਆ ਹੈ। ਮੇਰੇ ਮੂੰਹ ਦਾ ਵਾਕ ਸੁਣ ਅਤੇ ਮੇਰੀ ਵੱਲੋਂ ਉਨ੍ਹਾਂ ਨੂੰ ਖ਼ਬਰਦਾਰ ਕਰ
IRVPA ਇਸ ਲਈ ਤੂੰ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖ਼ਾ ਠਹਿਰਾਇਆ ਹੈ। ਮੇਰੇ ਮੂੰਹ ਦਾ ਵਾਕ ਸੁਣ ਅਤੇ ਮੇਰੀ ਵੱਲੋਂ ਉਹਨਾਂ ਨੂੰ ਚੌਕਸ ਕਰ।