Versions
PAV ਪਰ ਜੇ ਤੂੰ ਉਸ ਦੁਸ਼ਟ ਨੂੰ ਖ਼ਬਰਦਾਰ ਕਰੇਂ ਕਿ ਉਹ ਆਪਣੀ ਰਾਹ ਤੋਂ ਮੁੜ ਆਵੇ ਅਤੇ ਜੇ ਉਹ ਆਪਣੀ ਰਾਹ ਤੋਂ ਨਾ ਮੁੜੇ ਤਾਂ ਉਹ ਆਪਣੀ ਬਦੀ ਵਿੱਚ ਮਰੇਗਾ, ਪਰ ਤੂੰ ਆਪਣੀ ਜਾਨ ਛੁਡਾ ਲਈ।।
IRVPA ਪਰ ਜੇ ਤੂੰ ਉਸ ਦੁਸ਼ਟ ਨੂੰ ਚੌਕਸ ਕਰੇਂ ਕਿ ਉਹ ਆਪਣੀ ਰਾਹ ਤੋਂ ਮੁੜ ਆਵੇ ਅਤੇ ਜੇ ਉਹ ਆਪਣੀ ਰਾਹ ਤੋਂ ਨਾ ਮੁੜੇ, ਤਾਂ ਉਹ ਆਪਣੀ ਬਦੀ ਵਿੱਚ ਮਰੇਗਾ, ਪਰ ਤੂੰ ਆਪਣੀ ਜਾਨ ਛੁਡਾ ਲਈ। PS