Versions
PAV ਅਤੇ ਮੈਂ ਤੁਹਾਡੇ ਉੱਤੇ ਆਦਮੀਆਂ ਅਤੇ ਪਸੂਆਂ ਨੂੰ ਵਧਾਵਾਗਾਂ ਅਤੇ ਓਹ ਬਹੁਤ ਹੋਣਗੇ ਅਤੇ ਫਲਣਗੇ ਅਤੇ ਮੈਂ ਤੁਹਾਨੂੰ ਅਜੇਹਾ ਵਸਾਵਾਂਗਾ ਜਿਹੋ ਜਿਹੇ ਤੁਸੀਂ ਪਹਿਲਾਂ ਸਾਓ, ਅਤੇ ਤੁਹਾਡੇ ਤੇ ਤੁਹਾਡੇ ਸ਼ੁਰੂ ਦੇ ਦਿਨਾਂ ਤੋਂ ਵਧੇਰੇ ਉਪਕਾਰ ਕਰਾਂਗਾ ਅਤੇ ਤੁਸੀਂ ਜਾਣੋਗੇ ਕਿ ਮੈਂ ਯੋਹਵਾਹ ਹਾਂ!
IRVPA ਮੈਂ ਤੁਹਾਡੇ ਉੱਤੇ ਆਦਮੀਆਂ ਅਤੇ ਪਸ਼ੂਆਂ ਨੂੰ ਵਧਾਵਾਂਗਾ। ਉਹ ਬਹੁਤ ਹੋਣਗੇ ਅਤੇ ਫਲਣਗੇ ਅਤੇ ਮੈਂ ਤੁਹਾਨੂੰ ਅਜਿਹਾ ਵਸਾਵਾਂਗਾ ਜਿਹੋ ਜਿਹੇ ਤੁਸੀਂ ਪਹਿਲਾਂ ਸੀ। ਤੁਹਾਡੇ ਉੱਤੇ ਤੁਹਾਡੇ ਸ਼ੁਰੂ ਦੇ ਦਿਨਾਂ ਤੋਂ ਵਧੇਰੇ ਉਪਕਾਰ ਕਰਾਂਗਾ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!