Versions
PAV ਇੱਥੋਂ ਤੀਕਰ ਕਿ ਓਹ ਨਾ ਖੇਤ ਵਿੱਚੋਂ ਲੱਕੜੀ ਚੁੱਕਣਗੇ, ਨਾ ਜੰਗਲਾਂ ਵਿੱਚੋਂ ਵੱਢਣਗੇ ਕਿਉਂ ਜੋ ਓਹ ਸ਼ਸਤ੍ਰ ਹੀ ਫੂਕਣਗੇ ਅਤੇ ਓਹ ਆਪਣੇ ਲੁੱਟਣ ਵਾਲਿਆਂ ਨੂੰ ਲੁੱਟਣਗੇ ਅਤੇ ਆਪਣੇ ਮੁੱਠਣ ਵਾਲਿਆਂ ਨੂੰ ਮੁਠਣਗੇ, ਪ੍ਰਭੁ ਯਹੋਵਾਹ ਦਾ ਵਾਕ ਹੈ।।
IRVPA ਇੱਥੋਂ ਤੱਕ ਕਿ ਉਹ ਨਾ ਖੇਤ ਵਿੱਚੋਂ ਲੱਕੜੀ ਚੁੱਕਣਗੇ, ਨਾ ਜੰਗਲਾਂ ਵਿੱਚੋਂ ਵੱਢਣਗੇ, ਕਿਉਂ ਜੋ ਉਹ ਸ਼ਸਤਰ ਹੀ ਫੂਕਣਗੇ ਅਤੇ ਉਹ ਆਪਣੇ ਲੁੱਟਣ ਵਾਲਿਆਂ ਨੂੰ ਲੁੱਟਣਗੇ ਅਤੇ ਆਪਣੇ ਲੈਣ ਵਾਲਿਆਂ ਕੋਲੋਂ ਲੈਣਗੇ, ਪ੍ਰਭੂ ਯਹੋਵਾਹ ਦਾ ਵਾਕ ਹੈ। PS