Versions
PAV ਅਤੇ ਮੈਂ ਤੇਲ-ਅਬੀਬ ਵਿੱਚ ਅਸੀਰਾਂ ਦੇ ਕੋਲ ਜਿਹੜੇ ਕਬਾਰ ਨਹਿਰ ਦੇ ਕੋਲ ਵੱਸਦੇ ਸਨ ਪੁੱਜਿਆ ਅਤੇ ਜਿੱਥੇ ਓਹ ਰਹਿੰਦੇ ਸਨ ਮੈਂ ਸੱਤ ਦਿਨਾਂ ਤੀਕਰ ਉਨ੍ਹਾਂ ਦੇ ਵਿਚਕਾਰ ਚੁੱਪ ਚਾਪ ਬੈਠਾ ਰਿਹਾ।।
IRVPA ਮੈਂ ਤੇਲ-ਆਬੀਬ ਵਿੱਚ ਗੁਲਾਮਾਂ ਦੇ ਕੋਲ ਜਿਹੜੇ ਕਬਾਰ ਨਹਿਰ ਦੇ ਕੋਲ ਵੱਸਦੇ ਸਨ, ਪਹੁੰਚਿਆ ਅਤੇ ਜਿੱਥੇ ਉਹ ਰਹਿੰਦੇ ਸਨ ਅਤੇ ਮੈਂ ਸੱਤ ਦਿਨਾਂ ਤੱਕ ਉਹਨਾਂ ਦੇ ਵਿਚਕਾਰ ਹੈਰਾਨ ਹੋ ਕੇ ਬੈਠਾ ਰਿਹਾ। PS