Versions
PAV ਉਹ ਮੈਨੂੰ ਪਰਮੇਸ਼ੁਰ ਦਿਆਂ ਦਰਸ਼ਣਾਂ ਵਿੱਚ ਇਸਰਾਏਲ ਦੇ ਦੇਸ ਵਿੱਚ ਲੈ ਆਇਆ ਅਤੇ ਉਹ ਨੇ ਮੈਨੂੰ ਇੱਕ ਵੱਡੇ ਉੱਚੇ ਪਰਬਤ ਤੇ ਲਾਹਿਆ ਅਤੇ ਉਸੇ ਉੱਤੇ ਦੱਖਣ ਵੱਲ ਜਾਣੋ ਇੱਕ ਸ਼ਹਿਰ ਦਾ ਅਕਾਰ ਸੀ
IRVPA ਉਹ ਮੈਨੂੰ ਪਰਮੇਸ਼ੁਰ ਦੇ ਦਰਸ਼ਣਾਂ ਵਿੱਚ ਇਸਰਾਏਲ ਦੇ ਦੇਸ ਵਿੱਚ ਲੈ ਆਇਆ ਅਤੇ ਉਹ ਨੇ ਮੈਨੂੰ ਇੱਕ ਵੱਡੇ ਉੱਚੇ ਪਰਬਤ ਉੱਤੇ ਉਤਾਰਿਆ। ਉਸੇ ਉੱਤੇ ਦੱਖਣ ਵੱਲ ਜਾਣੋ ਇੱਕ ਸ਼ਹਿਰ ਦਾ ਅਕਾਰ ਸੀ।