Versions
PAV ਅਤੇ ਉਹ ਦੀਆਂ ਬਾਰੀਆਂ ਅਤੇ ਡੇਉੜ੍ਹੀ ਅਤੇ ਖਜੂਰ ਦੇ ਰੁੱਖ ਪੂਰਬੀ ਮੂੰਹ ਵਾਲੇ ਫਾਟਕ ਦੇ ਮੇਚੇ ਦੇ ਅਨੁਸਾਰ ਸਨ ਅਤੇ ਉੱਪਰ ਜਾਣ ਲਈ ਸੱਤ ਪੌੜੀਆਂ ਸਨ, ਉਹ ਦੀ ਡੇਉੜ੍ਹੀ ਉਨ੍ਹਾਂ ਦੇ ਅੱਗੇ ਸੀ
IRVPA ਉਹ ਦੀਆਂ ਖਿੜਕੀਆਂ, ਡਿਉੜ੍ਹੀ ਅਤੇ ਖਜ਼ੂਰ ਦੇ ਰੁੱਖ ਪੂਰਬ ਵੱਲ ਮੂੰਹ ਵਾਲੇ ਫਾਟਕ ਦੇ ਨਾਪ ਦੇ ਅਨੁਸਾਰ ਸਨ ਅਤੇ ਉੱਪਰ ਜਾਣ ਲਈ ਸੱਤ ਪੌੜੀਆਂ ਸਨ, ਉਹ ਦੀ ਡਿਉੜ੍ਹੀ ਉਹਨਾਂ ਦੇ ਅੱਗੇ ਸੀ।