Bible Versions
Bible Books

Ezekiel 40:4 (NLV) New Life Verson

Versions

PAV   ਅਤੇ ਉਸ ਮਨੁੱਖ ਨੇ ਮੇਰੇ ਕੋਲ ਇਉਂ ਗੱਲ ਕੀਤੀ, ਹੇ ਆਦਮੀ ਦੇ ਪੁੱਤ੍ਰ, ਆਪਣੀਆਂ ਅੱਖਾਂ ਨਾਲ ਵੇਖ ਅਤੇ ਕੰਨਾਂ ਨਾਲ ਸੁਣ ਅਤੇ ਜਿਹੜਾ ਕੁਝ ਮੈਂ ਤੈਨੂੰ ਵਿਖਾਵਾਂ ਉਸ ਸਾਰੇ ਤੇ ਦਿਲ ਲਾ ਕਿਉਂ ਜੋ ਤੂੰ ਏਸ ਦੇ ਵੇਖਣ ਲਈ ਏਥੇ ਲਿਆਂਦਾ ਗਿਆ ਹੈਂ ਕਿ ਮੈਂ ਇਹ ਸਾਰਾ ਕੁਝ ਤੈਨੂੰ ਵਿਖਾਵਾਂ, ਸੋ ਜੋ ਕੁਝ ਤੂੰ ਵੇਖਦਾ ਹੈਂ ਇਸਰਾਏਲ ਦੇ ਘਰਾਣੇ ਨੂੰ ਦੱਸ।।
IRVPA   ਉਸ ਮਨੁੱਖ ਨੇ ਮੇਰੇ ਨਾਲ ਇਸ ਤਰ੍ਹਾਂ ਗੱਲ ਕੀਤੀ, ਹੇ ਮਨੁੱਖ ਦੇ ਪੁੱਤਰ, ਆਪਣੀਆਂ ਅੱਖਾਂ ਨਾਲ ਵੇਖ ਅਤੇ ਕੰਨਾਂ ਨਾਲ ਸੁਣ ਅਤੇ ਜਿਹੜਾ ਕੁਝ ਮੈਂ ਤੈਨੂੰ ਵਿਖਾਵਾਂ ਉਸ ਸਾਰੇ ਤੇ ਦਿਲ ਲਾ, ਕਿਉਂ ਜੋ ਤੂੰ ਇਸ ਦੇ ਵੇਖਣ ਲਈ ਇੱਥੇ ਲਿਆਂਦਾ ਗਿਆ ਹੈਂ ਕਿ ਮੈਂ ਇਹ ਸਾਰਾ ਕੁਝ ਤੈਨੂੰ ਵਿਖਾਵਾਂ, ਇਸ ਲਈ ਜੋ ਕੁਝ ਤੂੰ ਵੇਖਦਾ ਹੈਂ ਇਸਰਾਏਲ ਦੇ ਘਰਾਣੇ ਨੂੰ ਦੱਸ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us