Versions
PAV ਹੋਮ ਦੀ ਬਲੀ ਲਈ ਘੜੇ ਹੋਏ ਪੱਥਰਾਂ ਦੀਆਂ ਚਾਰ ਮੇਜ਼ਾਂ ਸਨ ਜਿਹੜੀਆਂ ਡੂਢ ਹੱਥ ਲੰਮੀਆਂ ਅਤੇ ਡੂਢ ਹੱਥ ਚੌੜੀਆਂ ਅਤੇ ਇੱਕ ਹੱਥ ਉੱਚੀਆਂ ਸਨ ਜਿਨ੍ਹਾਂ ਉੱਤੇ ਉਹ ਹੋਮ ਦੀ ਭੇਟ ਅਤੇ ਬਲੀ ਨੂੰ ਕੱਟਣ ਵਾਲੇ ਹਥਿਆਰ ਰੱਖਦੇ ਸਨ
IRVPA ਹੋਮ ਦੀ ਬਲੀ ਲਈ ਘੜੇ ਹੋਏ ਪੱਥਰਾਂ ਦੀਆਂ ਚਾਰ ਮੇਜ਼ਾਂ ਸਨ, ਜਿਹੜੀਆਂ ਡੇਢ ਹੱਥ ਲੰਮੀਆਂ, ਡੇਢ ਹੱਥ ਚੌੜੀਆਂ ਅਤੇ ਇੱਕ ਹੱਥ ਉੱਚੀਆਂ ਸਨ, ਜਿਹਨਾਂ ਉੱਤੇ ਉਹ ਹੋਮ ਦੀ ਭੇਟ ਅਤੇ ਬਲੀ ਨੂੰ ਕੱਟਣ ਵਾਲੇ ਹਥਿਆਰ ਰੱਖੇ ਸਨ।