Versions
PAV ਤਦ ਉਹ ਨੇ ਮੈਨੂੰ ਆਖਿਆ ਕਿ ਏਹ ਪਾਣੀ ਪੂਰਬੀ ਇਲਾਕੇ ਵੱਲ ਵਗਦੇ ਹਨ ਅਤੇ ਅਰਾਬਾਹ ਵਿੱਚੋਂ ਵਗ ਕੇ ਹੇਠਾਂ ਸਾਗਰ ਵਿੱਚ ਜਾ ਪੈਂਦੇ ਹਨ ਅਤੇ ਸਾਗਰ ਵਿੱਚ ਮਿਲਦਿਆਂ ਹੀ ਉਹ ਦੇ ਪਾਣੀਆਂ ਨੂੰ ਤਾਜ਼ਾ ਕਰ ਦੇਣਗੇ
IRVPA ਤਦ ਉਹ ਨੇ ਮੈਨੂੰ ਆਖਿਆ ਕਿ ਇਹ ਪਾਣੀ ਪੂਰਬੀ ਇਲਾਕੇ ਵੱਲ ਵਗਦੇ ਹਨ ਅਤੇ ਅਰਾਬਾਹ ਵਿੱਚੋਂ ਵਗ ਕੇ ਹੇਠਾਂ ਸਾਗਰ ਵਿੱਚ ਜਾ ਪੈਂਦੇ ਹਨ ਅਤੇ ਸਾਗਰ ਵਿੱਚ ਮਿਲਦਿਆਂ ਹੀ ਉਹ ਦੇ ਪਾਣੀਆਂ ਨੂੰ ਤਾਜ਼ਾ ਕਰ ਦੇਣਗੇ।