Bible Versions
Bible Books

Ezekiel 48:11 (NLV) New Life Verson

Versions

PAV   ਏਹ ਉਨ੍ਹਾਂ ਜਾਜਕਾਂ ਦੇ ਲਈ ਹੋਵੇਗਾ ਜਿਹੜੇ ਸਦੋਕ ਦੇ ਪੁੱਤ੍ਰਾਂ ਵਿੱਚੋਂ ਪਵਿੱਤ੍ਰ ਕੀਤੇ ਗਏ ਹਨ, ਜਿਨ੍ਹਾਂ ਨੇ ਮੇਰੀ ਫਰਜ਼ ਦੀ ਸੰਭਾਲ ਕੀਤੀ ਅਤੇ ਬੇਮੁੱਖ ਨਾ ਹੋਏ ਜਦੋਂ ਇਸਰਾਏਲੀ ਬੇਮੁੱਖ ਹੋ ਗਏ, ਜਿਹਾ ਕਿ ਲੇਵੀ ਬੇਮੁੱਖ ਹੋ ਗਏ
IRVPA   ਇਹ ਉਹਨਾਂ ਜਾਜਕਾਂ ਦੇ ਲਈ ਹੋਵੇਗਾ ਜਿਹੜੇ ਸਾਦੋਕ ਦੇ ਪੁੱਤਰਾਂ ਵਿੱਚੋਂ ਪਵਿੱਤਰ ਕੀਤੇ ਗਏ ਹਨ, ਜਿਹਨਾਂ ਨੇ ਮੇਰੇ ਫਰਜ਼ ਦੀ ਸੰਭਾਲ ਕੀਤੀ ਅਤੇ ਬੇਮੁੱਖ ਨਾ ਹੋਏ, ਜਦੋਂ ਇਸਰਾਏਲੀ ਬੇਮੁੱਖ ਹੋ ਗਏ, ਜਿਹਾ ਕਿ ਲੇਵੀ ਬੇਮੁੱਖ ਹੋ ਗਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us