Versions
PAV ਫਾਰਸ ਦਾ ਪਾਤਸ਼ਾਹ ਕੋਰਸ਼ ਇਉਂ ਫਰਮਾਉਂਦਾ ਹੈ ਕਿ ਅਕਾਸ਼ਾਂ ਦੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੇ ਸਰਬੱਤ ਰਾਜ ਮੈਨੂੰ ਦੇ ਦਿੱਤੇ ਹਨ ਅਤੇ ਉਸ ਨੇ ਆਪੇ ਮੈਨੂੰ ਹਦੈਤ ਦਿੱਤੀ ਹੈ ਕਿ ਯਰੂਸ਼ਲਮ ਵਿੱਚ ਜੋ ਯਹੂਦਾਹ ਵਿੱਚ ਹੈ ਉਹ ਦੇ ਲਈ ਇੱਕ ਭਵਨ ਬਣਾਵਾਂ
IRVPA “ਫ਼ਾਰਸ ਦਾ ਰਾਜਾ ਕੋਰਸ਼ ਇਹ ਫਰਮਾਉਂਦਾ ਹੈ, ਅਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਹਨ ਅਤੇ ਉਸ ਨੇ ਆਪ ਮੈਨੂੰ ਹਿਦਾਇਤ ਦਿੱਤੀ ਹੈ ਕਿ ਯਹੂਦਾਹ ਦੇ ਯਰੂਸ਼ਲਮ ਵਿੱਚ ਉਸ ਦੇ ਲਈ ਇੱਕ ਭਵਨ ਬਣਾਵਾਂ।