Versions
PAV ਅਤੇ ਜੋ ਕੋਈ ਕਿਤੇ ਰਹਿ ਗਿਆ ਹੋਵੇ ਜਿੱਥੇ ਉਹ ਦੀ ਵੱਸੋਂ ਹੋਵੇ ਤਾਂ ਉਸ ਥਾਂ ਦੇ ਲੋਕ ਚਾਂਦੀ ਸੋਨੇ ਤੇ ਮਾਲ ਤੇ ਪਸੂ ਦੇ ਕੇ ਉਹ ਦੀ ਸਹਾਇਤਾ ਕਰਨ ਤੇ ਨਾਲੇ ਓਹ ਪਰਮੇਸ਼ੁਰ ਦੇ ਭਵਨ ਲਈ ਜੋ ਯਰੂਸ਼ਲਮ ਵਿੱਚ ਹੈ ਆਪਣੀ ਖੁਸ਼ੀ ਦੀ ਭੇਟ ਨਾਲ ਦੇਣ
IRVPA ਅਤੇ ਜੋ ਕੋਈ ਕਿਸੇ ਸਥਾਨ ਵਿੱਚ ਰਹਿ ਗਿਆ ਹੋਵੇ, ਜਿੱਥੇ ਉਸ ਦੀ ਵੱਸੋਂ ਹੋਵੇ ਤਾਂ ਉਸ ਥਾਂ ਦੇ ਲੋਕ ਚਾਂਦੀ, ਸੋਨਾ, ਧਨ ਤੇ ਪਸ਼ੂ ਦੇ ਕੇ ਉਸ ਦੀ ਸਹਾਇਤਾ ਕਰਨ ਨਾਲ ਹੀ ਉਹ ਪਰਮੇਸ਼ੁਰ ਦੇ ਭਵਨ ਲਈ ਜੋ ਯਰੂਸ਼ਲਮ ਵਿੱਚ ਹੈ, ਆਪਣੀ ਖੁਸ਼ੀ ਦੀਆਂ ਭੇਟਾਂ ਵੀ ਨਾਲ ਦੇਣ।” PEPS