Bible Versions
Bible Books

Ezra 1:5 (NLV) New Life Verson

Versions

PAV   ਤਦ ਯਹੂਦਾਹ ਤੇ ਬਿਨਯਾਮੀਨ ਦੇ ਪ੍ਰਿਤਾਂ ਦੇ ਘਰਾਣਿਆਂ ਦੇ ਮੁਖੀਏ ਤੇ ਜਾਜਕ ਤੇ ਲੇਵੀ ਅਤੇ ਓਹ ਸੱਭੇ ਜਿਨ੍ਹਾਂ ਦੇ ਮਨਾਂ ਨੂੰ ਪਰਮੇਸ਼ੁਰ ਨੇ ਪਰੇਰਿਆ ਉੱਠੇ ਭਈ ਜਾ ਕੇ ਯਹੋਵਾਹ ਦਾ ਭਵਨ ਜੋ ਯਰੂਸ਼ਲਮ ਵਿੱਚ ਹੈ ਬਣਾਉਣ
IRVPA   ਤਦ ਯਹੂਦਾਹ ਅਤੇ ਬਿਨਯਾਮੀਨ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਆਗੂ ਅਤੇ ਜਾਜਕ ਅਤੇ ਲੇਵੀ ਅਤੇ ਉਹ ਸਭ ਜਿਨ੍ਹਾਂ ਦੇ ਮਨਾਂ ਨੂੰ ਪਰਮੇਸ਼ੁਰ ਨੇ ਉਭਾਰਿਆ ਸੀ ਉੱਠੇ ਕਿ ਜਾ ਕੇ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਨੂੰ ਬਣਾਉਣ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us