Versions
PAV ਅਤੇ ਉਨ੍ਹਾਂ ਸਭਨਾਂ ਨੇ ਜੋ ਉਨ੍ਹਾਂ ਦੇ ਆਲੇ ਦੁਆਲੇ ਸਨ ਖੁਸ਼ੀ ਨਾਲ ਦਿੱਤੀਆਂ ਹੋਈਆਂ ਵਸਤੂਆਂ ਦੇ ਨਾਲ ਹੀ ਚਾਂਦੀ ਦਿਆਂ ਭਾਂਡਿਆਂ ਤੇ ਸੋਨੇ ਤੇ ਮਾਲ ਤੇ ਪਸੂਆਂ ਤੇ ਬਹੁਮੁੱਲੀਆਂ ਵਸਤੂਆਂ ਨਾਲ ਉਨ੍ਹਾਂ ਦੇ ਹੱਥ ਤਕੜੇ ਕੀਤੇ ।।
IRVPA ਅਤੇ ਉਨ੍ਹਾਂ ਸਾਰਿਆਂ ਨੇ ਜੋ ਉਨ੍ਹਾਂ ਦੇ ਆਲੇ-ਦੁਆਲੇ ਰਹਿੰਦੇ ਸਨ, ਖੁਸ਼ੀ ਨਾਲ ਦਿੱਤੀਆਂ ਹੋਈਆਂ ਭੇਟਾਂ ਤੋਂ ਬਿਨ੍ਹਾਂ, ਚਾਂਦੀ ਅਤੇ ਸੋਨੇ ਦੇ ਭਾਂਡੇ ਅਤੇ ਧਨ ਅਤੇ ਪਸ਼ੂ ਅਤੇ ਕੀਮਤੀ ਵਸਤੂਆਂ ਦੇ ਕੇ ਉਨ੍ਹਾਂ ਦੇ ਹੱਥ ਤਕੜੇ ਕੀਤੇ। PEPS