Bible Versions
Bible Books

Ezra 6:8 (NLV) New Life Verson

Versions

PAV   ਨਾਲੇ ਪਰਮੇਸ਼ੁਰ ਦੇ ਏਸ ਭਵਨ ਦੇ ਬਣਾਉਣ ਵਿੱਚ ਜੋ ਤੁਸੀਂ ਯਹੂਦੀ ਬਜ਼ੁਰਗਾਂ ਨਾਲ ਕਰਨਾ ਹੈ ਸੋ ਏਹ ਮੇਰੀ ਆਗਿਆ ਹੈ ਕਿ ਪਾਤਸ਼ਾਹੀ ਮਾਲ ਵਿੱਚੋਂ ਅਰਥਾਤ ਦਰਿਆਓਂ ਪਾਰ ਦੇ ਕਰ ਵਿੱਚੋਂ ਏਹਨਾਂ ਮਨੁੱਖਾਂ ਨੂੰ ਝਬਦੇ ਖਰਚ ਦਿੱਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਅਟਕਾ ਨਾ ਪਵੇ
IRVPA   ਸਗੋਂ ਮੈਂ ਇਹ ਆਗਿਆ ਦਿੰਦਾ ਹਾਂ ਕਿ ਤੁਹਾਨੂੰ ਯਹੂਦੀਆਂ ਦੇ ਬਜ਼ੁਰਗਾਂ ਨਾਲ ਅਜਿਹਾ ਕਰਨਾ ਹੈ ਕਿ ਜਦ ਪਰਮੇਸ਼ੁਰ ਦਾ ਉਹ ਭਵਨ ਬਣਾਇਆ ਜਾਵੇ ਤਾਂ ਰਾਜਾ ਦੇ ਖ਼ਜ਼ਾਨੇ ਵਿੱਚੋਂ, ਅਰਥਾਤ ਦਰਿਆ ਪਾਰ ਦੇ ਲਗਾਨ ਵਿੱਚੋਂ ਇਹਨਾਂ ਮਨੁੱਖਾਂ ਨੂੰ ਫੁਰਤੀ ਨਾਲ ਖ਼ਰਚ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਦੇ ਕੰਮ ਵਿੱਚ ਕੋਈ ਰੁਕਾਵਟ ਨਾ ਪਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us