Versions
PAV ਕਿਉਂ ਜੋ ਪਹਿਲੇ ਮਹੀਨੇ ਦੇ ਪਹਿਲੇ ਦਿਨ ਤਾਂ ਉਹ ਬਾਬਲ ਤੋਂ ਤੁਰਿਆ ਤੇ ਪੰਜਵੇਂ ਮਹੀਨੇ ਦੇ ਪਹਿਲੇ ਦਿਨ ਉਹ ਯਰੂਸ਼ਲਮ ਵਿੱਚ ਅੱਪੜ ਗਿਆ। ਉਹ ਦੇ ਪਰਮੇਸ਼ੁਰ ਦੀ ਭਲਿਆਈ ਦਾ ਹੱਥ ਉਹ ਦੇ ਉੱਤੇ ਸੀ
IRVPA ਪਹਿਲੇ ਮਹੀਨੇ ਦੇ ਪਹਿਲੇ ਦਿਨ, ਉਹ ਬਾਬਲ ਤੋਂ ਚੱਲਿਆ ਅਤੇ ਪੰਜਵੇ ਮਹੀਨੇ ਦੇ ਪਹਿਲੇ ਦਿਨ ਉਹ ਯਰੂਸ਼ਲਮ ਵਿੱਚ ਪਹੁੰਚ ਗਿਆ ਇਸ ਲਈ ਕਿ ਉਸ ਦੇ ਪਰਮੇਸ਼ੁਰ ਦੀ ਭਲਿਆਈ ਦਾ ਹੱਥ ਉਸ ਦੇ ਉੱਤੇ ਸੀ