Bible Versions
Bible Books

Ezra 8:15 (NLV) New Life Verson

Versions

PAV   ਮੈਂ ਉਨ੍ਹਾਂ ਨੂੰ ਉਸ ਨਦੀ ਦੇ ਕੋਲ ਜੋ ਅਹਵਾ ਦੀ ਵੱਲ ਵੱਗਦੀ ਹੈ ਇੱਕਠਾ ਕੀਤਾ ਅਤੇ ਉੱਥੇ ਅਸੀਂ ਤਿੰਨ ਦਿਨ ਡੇਰੇ ਲਾ ਕੇ ਰਹੇ ਅਤੇ ਮੈਂ ਲੋਕਾਂ ਤੇ ਜਾਜਕਾਂ ਵਿੱਚ ਵੇਖਿਆ ਪਰ ਲੇਵੀਆਂ ਵਿੱਚੋਂ ਮੈਨੂੰ ਉੱਥੇ ਕੋਈ ਨਾ ਲੱਭਾ
IRVPA   {ਭਵਨ ਵਿੱਚ ਸੇਵਾ ਕਾਰਜ ਲਈ ਲੇਵੀ} PS ਮੈਂ ਇਹਨਾਂ ਨੂੰ ਉਸ ਨਦੀ ਦੇ ਕੋਲ ਜੋ ਅਹਵਾ ਦੀ ਵੱਲ ਵਗਦੀ ਹੈ ਇਕੱਠਾ ਕੀਤਾ, ਅਤੇ ਉੱਥੇ ਅਸੀਂ ਤਿੰਨ ਦਿਨ ਡੇਰੇ ਲਾ ਕੇ ਰਹੇ, ਅਤੇ ਉੱਥੇ ਮੈਂ ਲੋਕਾਂ ਅਤੇ ਜਾਜਕਾਂ ਵਿੱਚ ਵੇਖਿਆ ਪਰ ਮੈਨੂੰ ਲੇਵੀਆਂ ਵਿੱਚੋਂ ਕੋਈ ਨਾ ਮਿਲਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us