Bible Versions
Bible Books

Ezra 8:18 (NLV) New Life Verson

Versions

PAV   ਅਤੇ ਸਾਡੇ ਪਰਮੇਸ਼ੁਰ ਦੀ ਭਲਿਆਈ ਦਾ ਹੱਥ ਸਾਡੇ ਉੱਤੇ ਸੀ ਏਸ ਲਈ ਓਹ ਇੱਕ ਬੁੱਧਵਾਨ ਮਨੁੱਖ ਨੂੰ ਮਹਲੀ ਦੇ ਪੁੱਤ੍ਰਾਂ ਵਿੱਚੋਂ ਜੋ ਲੇਵੀ ਦਾ ਪੁੱਤ੍ਰ ਜੋ ਇਸਰਾਏਲ ਦਾ ਪੁੱਤ੍ਰ ਸੀ ਲੈ ਆਏ, ਨਾਲੇ ਸ਼ੇਰੇਬਯਾਹ ਨੂੰ ਉਹ ਦੇ ਪੁੱਤ੍ਰਾਂ ਤੇ ਭਰਾਵਾਂ ਸਣੇ, ਅਠਾਰਾਂ ਜਣਿਆਂ ਨੂੰ
IRVPA   ਸਾਡੇ ਪਰਮੇਸ਼ੁਰ ਦੀ ਭਲਿਆਈ ਦਾ ਹੱਥ ਸਾਡੇ ਉੱਤੇ ਸੀ, ਇਸ ਲਈ ਉਹ ਇੱਕ ਬੁੱਧਵਾਨ ਮਨੁੱਖ ਸ਼ੇਰੇਬਯਾਹ ਨੂੰ ਸਾਡੇ ਕੋਲ ਲੈ ਆਏ ਜੋ ਮਹਲੀ ਦੇ ਵੰਸ਼ ਵਿੱਚੋਂ, ਲੇਵੀ ਦਾ ਪੁੱਤਰ ਅਤੇ ਇਸਰਾਏਲ ਦਾ ਪੋਤਾ ਸੀ, ਨਾਲੇ ਸ਼ੇਰੇਬਯਾਹ ਦੇ ਪੁੱਤਰਾਂ ਅਤੇ ਭਰਾਵਾਂ ਨੂੰ ਵੀ ਲਿਆਏ, ਕੁੱਲ ਅਠਾਰਾਂ ਪੁਰਖਾਂ ਨੂੰ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us