Versions
PAV ਫੇਰ ਅਸੀਂ ਪਹਿਲੇ ਮਹੀਨੇ ਦੇ ਬਾਰਹਵੇਂ ਦਿਨ ਯਰੂਸ਼ਲਮ ਨੂੰ ਜਾਣ ਲਈ ਅਹਵਾ ਦੀ ਨਦੀਓਂ ਕੂਚ ਕੀਤਾ ਅਤੇ ਸਾਡੇ ਪਰਮੇਸ਼ੁਰ ਦਾ ਹੱਥ ਸਾਡੇ ਉੱਤੇ ਸੀ ਅਤੇ ਉਸ ਸਾਨੂੰ ਵੈਰੀਆਂ ਅਤੇ ਰਾਹ ਵਿੱਚ ਘਾਤ ਲਾਉਣ ਵਾਲਿਆਂ ਦੇ ਹੱਥੋਂ ਬਚਾਇਆ
IRVPA {ਯਰੂਸ਼ਲਮ ਦੇ ਵੱਲ ਸਫ਼ਰ} PS ਫਿਰ ਅਸੀਂ ਪਹਿਲੇ ਮਹੀਨੇ ਦੇ ਬਾਹਰਵੇਂ ਦਿਨ ਯਰੂਸ਼ਲਮ ਨੂੰ ਜਾਣ ਲਈ ਅਹਵਾ ਦੀ ਨਦੀ ਤੋਂ ਕੂਚ ਕੀਤਾ, ਅਤੇ ਸਾਡੇ ਪਰਮੇਸ਼ੁਰ ਦਾ ਹੱਥ ਸਾਡੇ ਉੱਤੇ ਸੀ, ਅਤੇ ਉਸ ਨੇ ਸਾਨੂੰ ਵੈਰੀਆਂ ਅਤੇ ਰਾਹ ਵਿੱਚ ਘਾਤ ਲਾਉਣ ਵਾਲਿਆਂ ਦੇ ਹੱਥਾਂ ਤੋਂ ਬਚਾਇਆ।