Bible Versions
Bible Books

Ezra 8:33 (NLV) New Life Verson

Versions

PAV   ਅਤੇ ਚੌਥੇ ਦਿਨ ਉਹ ਚਾਂਦੀ ਤੇ ਸੋਨਾ ਦੇ ਭਾਂਡੇ ਸਾਡੇ ਪਰਮੇਸ਼ੁਰ ਦੇ ਭਵਨ ਵਿੱਚ ਤੋਲ ਕੇ ਊਰੀਯਾਹ ਦੇ ਪੁੱਤ੍ਰ ਮਰੇਮੋਥ ਦੇ ਹੱਥ ਵਿੱਚ ਦਿੱਤੇ ਗਏ ਤੇ ਉਹ ਦੇ ਨਾਲ ਫੀਨਹਾਸ ਦਾ ਪੁੱਤ੍ਰ ਅਲਆਜ਼ਾਰ ਸੀ ਅਰ ਓਹਨਾਂ ਦੇ ਨਾਲ ਏਹ ਲੇਵੀ ਸਨ ਯੇਸ਼ੂਆ ਦਾ ਪੁੱਤ੍ਰ ਯੋਜ਼ਾਬਾਦ ਅਰ ਬਿੰਨੂਈ ਦਾ ਪੁੱਤ੍ਰ ਨੋਅਦਯਾਹ
IRVPA   ਅਤੇ ਚੌਥੇ ਦਿਨ ਉਹ ਚਾਂਦੀ, ਸੋਨਾ ਅਤੇ ਭਾਂਡੇ ਸਾਡੇ ਪਰਮੇਸ਼ੁਰ ਦੇ ਭਵਨ ਵਿੱਚ ਊਰਿੱਯਾਹ ਦੇ ਪੁੱਤਰ ਮਰੇਮੋਥ ਦੇ ਹੱਥ ਵਿੱਚ ਤੋਲ ਕੇ ਦੇ ਦਿੱਤੇ ਗਏ। ਉਸ ਦੇ ਨਾਲ ਫ਼ੀਨਹਾਸ ਦਾ ਪੁੱਤਰ ਅਲਆਜ਼ਾਰ ਸੀ ਅਤੇ ਉਹਨਾਂ ਦੇ ਨਾਲ ਇਹ ਲੇਵੀ ਸਨ - ਯੇਸ਼ੂਆ ਦਾ ਪੁੱਤਰ ਯੋਜ਼ਾਬਾਦ ਅਤੇ ਬਿੰਨੂਈ ਦਾ ਪੁੱਤਰ ਨੋਅਦਯਾਹ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us