Versions
PAV ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਨ ਦੇਕੇ ਆਖਿਆ ਕਿ ਤੇਰੀ ਅੰਸ ਨੂੰ ਮੈਂ ਇਹ ਧਰਤੀ ਦਿਆਂਗਾ ਅਤੇ ਉਸ ਨੇ ਉੱਥੇ ਇੱਕ ਜਗਵੇਦੀ ਯਹੋਵਾਹ ਲਈ ਜਿਸ ਨੇ ਉਹ ਨੂੰ ਦਰਸ਼ਨ ਦਿੱਤਾ ਸੀ ਬਣਾਈ
IRVPA ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਣ ਦੇ ਕੇ ਆਖਿਆ, ਇਹ ਦੇਸ਼ ਮੈਂ ਤੇਰੀ ਅੰਸ ਨੂੰ ਦਿਆਂਗਾ। ਤਦ ਅਬਰਾਮ ਨੇ ਉੱਥੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ, ਜਿਸ ਨੇ ਉਹ ਨੂੰ ਦਰਸ਼ਣ ਦਿੱਤਾ ਸੀ।