Versions
PAV ਫੇਰ ਕਿਸੇ ਭਗੌੜੇ ਨੇ ਆ ਕੇ ਅਬਰਾਮ ਇਬਰਾਨੀ ਨੂੰ ਖ਼ਬਰ ਦਿੱਤੀ ਅਤੇ ਉਹ ਅਸ਼ਕੋਲ ਦੇ ਭਰਾ ਅਰ ਆਨੇਰ ਦੇ ਭਰਾ ਮਮਰੇ ਅਮੋਰੀ ਦੇ ਬਲੂਤਾਂ ਦੇ ਕੋਲ ਰਹਿੰਦਾ ਸੀ ਅਤੇ ਉਨ੍ਹਾਂ ਦਾ ਅਬਰਾਮ ਨਾਲ ਨੇਮ ਸੀ
IRVPA ਤਦ ਕਿਸੇ ਭਗੌੜੇ ਨੇ ਆ ਕੇ ਅਬਰਾਮ ਇਬਰਾਨੀ ਨੂੰ ਖ਼ਬਰ ਦਿੱਤੀ, ਅਬਰਾਮ ਮਮਰੇ ਅਮੋਰੀ ਜੋ ਅਸ਼ਕੋਲ ਅਤੇ ਆਨੇਰ ਦੇ ਭਰਾ ਸੀ, ਉਸ ਦੇ ਬਲੂਤਾਂ ਕੋਲ ਰਹਿੰਦਾ ਸੀ ਅਤੇ ਉਨ੍ਹਾਂ ਨੇ ਅਬਰਾਮ ਨਾਲ ਨੇਮ ਬੰਨ੍ਹਿਆ ਸੀ।