Versions
PAV ਸੋ ਪਰਮੇਸ਼ੁਰ ਨੇ ਦੋ ਵੱਡੀਆਂ ਜੋਤਾਂ ਬਣਾਈਆਂ- ਵੱਡੀ ਜੋਤ ਜਿਹੜੀ ਦਿਨ ਉੱਤੇ ਰਾਜ ਕਰੇ ਅਤੇ ਨਿੱਕੀ ਜੋਤ ਜਿਹੜੀ ਰਾਤ ਉੱਤੇ ਰਾਜ ਕਰੇ ਨਾਲੇ ਉਸ ਨੇ ਤਾਰੇ ਵੀ ਬਣਾਏ
IRVPA ਪਰਮੇਸ਼ੁਰ ਨੇ ਦੋ ਵੱਡੀਆਂ ਰੌਸ਼ਨੀਆਂ ਬਣਾਈਆਂ - ਵੱਡੀ ਰੋਸ਼ਨੀ ਜਿਹੜੀ ਦਿਨ ਉੱਤੇ ਰਾਜ ਕਰੇ ਅਤੇ ਛੋਟੀ ਰੋਸ਼ਨੀ ਜਿਹੜੀ ਰਾਤ ਉੱਤੇ ਰਾਜ ਕਰੇ, ਉਸ ਨੇ ਤਾਰੇ ਵੀ ਬਣਾਏ।